ਕਿਸਾਨ ਅੰਦਲੋਨ ਦੇ ਹੱਕ 'ਚ ਨਿਤਰੇ ਦੁਕਾਨਦਾਰ - ਕਿਸਾਨ ਅੰਦੋਲਨ
ਸ੍ਰੀ ਮੁਕਤਸਰ ਸਾਹਿਬ:ਪੰਜਾਬ ਭਰ ਵਿਚ ਕਿਸਾਨ ਅੰਦੋਲਨ (Farmers Movement) ਨੂੰ ਕੇਂਦਰ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ।ਇਸੇ ਲੜੀ ਤਹਿਤ ਸ੍ਰੀ ਮੁਕਤਸਰ ਸਾਹਿਬ ਵਿਚ ਫੋਟੋਗ੍ਰਾਫਰ ਐਸੋਸੀਏਸ਼ਨ ਅਤੇ ਹੋਰ ਦੁਕਾਨਦਾਰਾਂ ਵੱਲੋਂ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ।ਇਸ ਮੌਕੇ ਦੁਕਾਨਦਾਰਾਂ ਨੇ ਕਾਲੇ ਝੰਡੇ ਲੈ ਕੇ ਆਪਣਾ ਰੋਸ ਪ੍ਰਗਟ ਕੀਤਾ ਹੈ।ਇਸ ਮੌਕੇ ਫੋਟੋਗਾਫ਼ਰ ਯੂਨੀਅਨ ਦੇ ਪ੍ਰਧਾਨ ਤਨਵੀਰ ਮੱਕੜ ਨੇ ਕਿਹਾ ਹੈ ਕਿ ਸਰਕਾਰ ਨੂੰ ਕਾਲੇ ਕਾਨੂੰਨ ਵਾਪਸ ਲੈਣੇ ਚਾਹੀਦਾ ਹਨ।ਪ੍ਰਦਰਸ਼ਨਕਾਰੀ ਮਨਮੋਹਨ ਸਿੰਘ ਦਾ ਵੀ ਕਹਿਣਾ ਹੈ ਅਸੀਂ ਸੰਯੁਕਤ ਕਿਸਾਨ ਮੋਰਚਾ ਦੀ ਕਾਲ ਨੂੰ ਕਾਲੀਆਂ ਝੰਡੀਆਂ ਵਿਖਾ ਰਹੇ ਹਨ।