ਮਲੇਰਕੋਟਲਾ: ਪੁਲਿਸ ਨੇ 10 ਲੱਖ ਦੇ ਨਸ਼ੇ ਸਣੇ 1 ਕੀਤਾ ਕਾਬੂ - Drugs Smuggler
ਮਲੇਰਕੋਟਲਾ ਦੀ ਪੁਲਿਸ ਵਲੋਂ ਲਗਾਤਾਰ ਨਸ਼ਿਆਂ ਦੀ ਰੋਕਥਾਮ ਲਈ ਛਾਪੇਮਾਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਦੇ ਤਹਿਤ ਤਾਜ਼ਾ ਮਾਮਲੇ ਵਿੱਚ ਇੱਕ ਨੌਜਵਾਨ ਕੋਲੋਂ ਦੱਸ ਕਿਲੋ ਚਰਸ ਬਰਾਮਦ ਕੀਤੀ ਹੈ ਜਿਸ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕਰਕੇ ਜੇਲ੍ਹ ਭੇਜ ਦਿੱਤਾ ਗਿਆ ਹੈ।