550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 6 ਨਵੰਬਰ ਨੂੰ ਹੋਵੇਗਾ ਵਿਧਾਨ ਸਭਾ ਦਾ ਇਕ ਰੋਜ਼ਾ ਵਿਸ਼ੇਸ਼ ਇਜਲਾਸ - ਉੱਪ ਰਾਸ਼ਟਰਪਤੀ ਵੈਂਕਈਆ ਨਾਇਡੂ
ਚੰਡੀਗੜ੍ਹ: 6 ਨਵੰਬਰ ਨੂੰ ਇਕ ਦਿਨ ਦਾ ਵਿਧਾਨ ਸਭਾ ਸੈਸ਼ਨ ਪੰਜਾਬ ਵਿਧਾਨ ਸਭਾ ਵਿੱਚ ਲੱਗਣ ਜਾ ਰਿਹਾ ਹੈ ਜੋ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦਿਵਸ ਨੂੰ ਸਮਰਪਿਤ ਹੋਵੇਗਾ। ਦੱਸਣਯੋਗ ਹੈ ਕਿ ਇਹ ਇਤਿਹਾਸ ਵਿੱਚ ਪਹਿਲੀ ਵਾਰ ਹੋ ਰਿਹਾ ਹੈ ਜਦੋਂ ਕਿਸੇ ਖਾਸ ਮੌਕੇ 'ਤੇ ਵਿਧਾਨ ਸਭਾ ਸੈਸ਼ਨ ਲਗਾਇਆ ਜਾ ਰਿਹਾ