ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਮੌਕੇੇ ਚਿੱਤਰਕਲਾਂ ਵਰਕਸ਼ਾਪ ਦਾ ਆਯੋਜਤ - Takht Sri Damdama Sahib
🎬 Watch Now: Feature Video
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਨੂੰ ਸਮਰਪਿਤ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਚਿੱਤਰਕਲਾਂ ਵਰਕਸ਼ਾਪ ਦੀ ਅਯੋਜਤ ਕੀਤੀ ਗਈ ਹੈ। ਜਿਸ ਦੀ ਸ਼ੁਰੂਆਤ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਕੀਤੀ ਗਈ ਪੰਜ ਦਿਨਾਂ ਚਿੱਤਰਕਾਰ ਵਰਕਸ਼ਾਪ ਵਿੱਚ ਪੰਜਾਬ ਅਤੇ ਹਰਿਆਣਾ ਤੋਂ ਪ੍ਰਸਿੱਧ ਚਿੱਤਰਕਾਰ ਪੁੱਜੇ ਹੋਏ ਹਨ ਜੋ ਕਿ ਦਮਦਮਾ ਸਾਹਿਬ ਦੇ ਇਤਿਹਾਸ ਨੂੰ ਦਰਸਾਉਂਦੀਆਂ ਤਸਵੀਰਾਂ ਤਿਆਰ ਕਰਨਗੇ।