ਪੰਜਾਬ ਸਰਕਾਰ ਖ਼ਿਲਾਫ਼ ਪੱਲੇਦਾਰਾਂ ਦਾ ਸੰਘਰਸ਼ ਜਾਰੀ, ਨੀਤੀਆਂ ਨੂੰ ਲੈ ਕੀਤੀ ਨਾਅਰੇਬਾਜੀ - protest against Punjab government
ਮਾਨਸਾ:ਪੰਜਾਬ ਪ੍ਰਦੇਸ਼ ਪੱਲੇਦਾਰ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਪੰਜਾਬ ਸਰਕਾਰ ਦੇ ਖ਼ਿਲਾਫ਼ ਸੰਘਰਸ਼ (palledar union protest) ਕੀਤਾ ਜਾ ਰਿਹਾ ਹੈ। ਸਰਕਾਰ ਵੱਲੋਂ ਹੁਣ ਪੰਜਾਬ ਪ੍ਰਦੇਸ਼ ਪੱਲੇਦਾਰ ਯੂਨੀਅਨ ਨੂੰ 5 ਸਤੰਬਰ ਨੂੰ ਚੰਡੀਗੜ੍ਹ ਵਿਖੇ ਮੀਟਿੰਗ ਦਾ ਸੱਦਾ ਦੇ ਦਿੱਤਾ ਹੈ ਜਿਸ ਤੋਂ ਬਾਅਦ ਯੂਨੀਅਨ ਵੱਲੋਂ ਪੰਜਾਬ ਸਰਕਾਰ ਦੇ ਪੁਤਲੇ ਸਾੜਨ ਦਾ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਹੈ।