ਪਰਮਿੰਦਰ ਢੀਂਡਸਾ ਵੱਲੋਂ ਹੁਸ਼ਿਆਰਪੁਰ ਦਾ ਕੀਤਾ ਗਿਆ ਦੌਰਾ - ਬੇਅਦਬੀ
ਸ਼੍ਰੋਮਣੀ ਅਕਾਲੀ ਦਲ ਡੈਮੋਕਰੇਟਿਕ ਦੇ ਸੀਨੀਅਰ ਆਗੂ ਪਰਮਿੰਦਰ ਸਿੰਘ ਢੀਂਡਸਾ ਨੇ ਹੁਸ਼ਿਆਰਪੁਰ ਦਾ ਦੌਰਾ ਕੀਤਾ ਗਿਆ ਹੈ।ਜਿੱਥੇ ਉਨ੍ਹਾਂ ਵੱਲੋਂ ਹੁਸ਼ਿਆਰਪੁਰ ਦੇ ਯੂਥ ਆਗੂ ਦੀ ਨਿਯੁਕਤੀ ਕਰਦਿਆਂ ਹੋਇਆ ਮਨਪ੍ਰੀਤ ਸਿੰਘ ਨੂੰ ਸ਼੍ਰੋਮਣੀ ਅਕਾਲੀ ਦਲ ਡੈਮੋਕਰੈਟਿਕ ਦਾ ਜ਼ਿਲ੍ਹਾ ਪ੍ਰਧਾਨ ਥਾਪਿਆ ਗਿਆ।