ਹਾਥਰਸ ਜਬਰ ਜਨਾਹ ਪੀੜਤ ਨੂੰ ਇਨਸਾਫ਼ ਦਿਵਾਉਣ ਲਈ ਲੋਕਾਂ ਨੇ ਕੀਤਾ ਰੋਸ ਪ੍ਰਦਰਸ਼ਨ - ਬਰ ਜ਼ਨਾਹ ਪੀੜਤ ਮਨੀਸ਼ਾ
ਰੂਪਨਗਰ: ਪਿਛਲੇ ਦਿਨੀਂ ਉੱਤਰ ਪ੍ਰਦੇਸ਼ ਦੇ ਹਾਥਰਸ ਵਿੱਚ ਦਲਿਤ ਸਮਾਜ ਨਾਲ ਸਬੰਧਤ ਮਨੀਸ਼ਾ ਨਾਲ ਜੋ ਜਬਰ ਜਨਾਹ ਹੋਇਆ ਅਤੇ ਉਸ ਤੋਂ ਬਾਅਦ ਮੀਡੀਆ ਦੇ ਨਾਲ ਵੀ ਬਹੁਤ ਧੱਕਾ ਹੋਇਆ। ਜਬਰ ਜਨਾਹ ਪੀੜਤ ਮਨੀਸ਼ਾ ਨੂੰ ਇਨਸਾਫ਼ ਦਿਵਾਉਣ ਲਈ ਪ੍ਰਦਰਸ਼ਨਕਾਰੀਆਂ ਨੇ ਹੱਥਾਂ ਦੇ ਵਿੱਚ ਸਲੋਗਨ ਫੜਕੇ ਵਿਰੋਧ ਜ਼ਹਿਰ ਕੀਤਾ ਅਤੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ।