ਫਿਲੌਰ ਪੁਲਿਸ ਨੇ ਹੈਰੋਇਨ ਤੇ ਪਿਸਟਲ ਸਮੇਤ 3 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ
ਫਿਲੌਰ: ਨਸ਼ਾ ਤਸਕਰਾਂ ਦੇ ਖ਼ਿਲਾਫ਼ ਛੇੜੀ ਗਈ ਮੁਹਿੰਮ ਦੇ ਤਹਿਤ ਫਿਲੌਰ ਪੁਲਿਸ Phillaur police arrested 3 drug smugglers ਵਲੋਂ ਨਾਕੇਬੰਦੀ ਦੌਰਾਨ 50 ਗ੍ਰਾਮ ਹੈਰੋਇਨ ਸਮੇਤ 3 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਵਿਚ ਵੱਡੀ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ Phillaur police ਥਾਣਾ ਮੁਖੀ ਨੇ ਦੱਸਿਆ ਹੈ ਕਿ ਏ.ਐਸ.ਆਈ ਪਰਮਜੀਤ ਸਿੰਘ ਚੌਂਕੀ ਇੰਚਾਰਜ ਲਸਾੜਾ ਨੇ ਸਮੇਤ Phillaur police ਪੁਲਿਸ ਕਰਮਚਾਰੀਆ ਪਿੰਡ ਸੋਡੋਂ ਮੋੜ ਰਾਹੋਂ ਰੋਡ ਤੋਂ ਸ਼ੱਕੀ ਵਾਹਨਾਂ ਦੀ ਚੈਕਿੰਗ ਦੌਰਾਨ ਇੱਕ ਇਨੋਵਾ ਗੱਡੀ ਵਿੱਚੋਂ ਪੰਜਾਹ ਗ੍ਰਾਮ ਹੈਰੋਇਨ ਇੱਕ ਡਿਜੀਟਲ ਕੰਡਾ, ਇੱਕ ਏਅਰ ਪਿਸਟਲ ਬਰਾਮਦ ਹੋਇਆ।