ਬਠਿੰਡਾ ਦੀ ਕੇਂਦਰੀ ਜ਼ੇਲ੍ਹ ‘ਚ ਗੈਂਗਸਟਰ ਤੋਂ ਫੋਨ ਤੇ ਸਿਮ ਬਰਾਮਦ - ਗੈਂਗਸਟਰ ਤੋਂ ਫੋਨ ਤੇ ਸਿਮ ਬਰਾਮਦ
ਬਠਿੰਡਾ: ਕੇਂਦਰੀ ਜੇਲ੍ਹ ਵਿੱਚ ਜਿੱਥੇ ਕਿ ਇੱਕ ਗੈਂਗਸਟਰ ਕੈਦੀ ਤੋਂ ਇੱਕ ਮੋਬਾਇਲ ਅਤੇ ਸਿਮ ਬਰਾਮਦ (A mobile phone and a SIM were recovered from the prisoner) ਹੋਇਆ ਹੈ, ਜੇਕਰ ਗੱਲ ਕਰੀਏ ਬਠਿੰਡਾ ਦੀ ਕੇਂਦਰੀ ਜੇਲ੍ਹ (Central Jail, Bathinda) ਦੀ ਸੁਰੱਖਿਆ ਨੂੰ ਲੈ ਕੇ ਤਾਂ ਪੁਖਤਾ ਪ੍ਰਬੰਧ ਕੀਤੇ ਹੋਏ ਹਨ, ਉੱਥੇ ਹੀ ਪੰਜਾਬ ਪੁਲਿਸ ਦੇ ਜਵਾਨ ਅਤੇ ਬੀ.ਐੱਸ.ਐੱਫ. ਦੇ ਜਵਾਨ ਤਾਇਨਾਤ ਕੀਤੇ ਹਨ, ਉੱਥੇ ਹੀ ਜਾਣਕਾਰੀ ਦਿੰਦੇ ਹੋਏ ਥਾਣਾ ਕੈਂਟ ਦੇ ਐੱਸ.ਐੱਚ.ਓ. ਨੇ ਦੱਸਿਆ ਕਿ ਸਾਡੇ ਕੋਲ ਇੱਕ ਮਾਮਲਾ ਆਇਆ ਹੈ, ਜਿਸ ਵਿੱਚ ਕੈਦੀ ਕੋਲੋਂ ਇੱਕ ਮੋਬਾਇਲ ਅਤੇ ਸਿਮ ਬਰਾਮਦ ਹੋਇਆ ਹੈ। ਜਿਸ ਤੋਂ ਬਾਅਦ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।