ਜਦੋਂ 'ਮੋਦੀ' ਨੇ ਕੀਤਾ ਕਿਰਨ ਖੇਰ ਲਈ ਚੋਣ ਪ੍ਰਚਾਰ...
ਲੋਕ ਸਭਾ ਚੋਣਾਂ ਲਈ ਅੱਜ ਚੋਣ ਪ੍ਰਚਾਰ ਕਰਨ ਦਾ ਆਖ਼ਰੀ ਦਿਨ ਹੈ। ਚੋਣ ਕਮਿਸ਼ਨ ਮੁਤਾਬਿਕ ਇਕ ਪ੍ਰਚਾਰ ਸ਼ਾਮ 6 ਵਜੇ ਤੱਕ ਬੰਦ ਹੋ ਜਾਏਗਾ। ਇਸ ਚੋਣ ਪ੍ਰਚਾਰ ਦੌਰਾਨ ਪ੍ਰਧਾਨ ਮੰਤਰੀ ਮੋਦੀ ਦੇ ਹਮਸ਼ਕਲ ਰਣਵੀਰ ਦਹੀਆ ਦਿੱਲੀ ਤੋਂ ਭਾਜਪਾ ਉਮੀਦਵਾਰ ਕਿਰਨ ਖ਼ੇਰ ਲਈ ਚੋਣ ਪ੍ਰਚਾਰ ਕਰਨ ਆਏ ਹਨ। ਪ੍ਰਧਾਨ ਮੰਤਰੀ ਮੋਦੀ ਨਾਲ ਸ਼ਕਲ ਮਿਲਣ 'ਤੇ ਲੋਕਾਂ ਵੱਲੋਂ ਉਨ੍ਹਾਂ ਨਾਲ ਸ਼ੈਲਫ਼ੀਆਂ ਵੀ ਖਿਚਾਈਆਂ ਜਾ ਰਹੀਆਂ ਹਨ।