ਪੰਜਾਬ

punjab

ETV Bharat / videos

ਸਰਦੂਲਗੜ੍ਹ ‘ਚ ਪੁਲਿਸ ਨੇ ਕਰਵਾਇਆ ਨਸ਼ਾ ਵਿਰੋਧੀ ਸੈਮੀਨਾਰ - Happy Labor Day

By

Published : May 2, 2022, 1:04 PM IST

ਮਾਨਸਾ: ਪੁਲਿਸ ਨੇ ਸਰਦੂਲਗੜ੍ਹ (Police arrested Sardulgarh) ਵਿਖੇ ਨਸ਼ਾ ਵਿਰੋਧੀ ਸੈਮੀਨਾਰ (Anti-drug seminar) ਕਰਵਾਇਆ ਹੈ। ਇਸ ਮੌਕੇ ਸਮਾਗਮ ਦੌਰਾਨ ਇਕੱਤਰ ਹੋਏ ਮਜ਼ਦੂਰਾਂ ਨੂੰ ਮਜ਼ਦੂਰ ਦਿਵਸ ਦੀ ਵਧਾਈ (Happy Labor Day) ਵੀ ਦਿੱਤੀ ਅਤੇ ਨਸ਼ੇ ਦੇ ਖ਼ਿਲਾਫ਼ ਡਟ ਕੇ ਆਵਾਜ਼ ਬੁਲੰਦ ਕਰਨ ਦਾ ਸੱਦਾ ਦਿੱਤਾ ਤਾਂ ਕਿ ਨਸ਼ਿਆ ਕੋਹੜ ਰੂਪੀ ਬੀਮਾਰੀ ਨੂੰ ਜੜ ਤੋਂ ਖ਼ਤਮ ਕੀਤਾ ਜਾ ਸਕੇ। ਇਸ ਮੌਕੇ ਵੱਡੀ ਗਿਣਤੀ ਵਿੱਚ ਪਹੁੰਚੇ ਨੌਜਵਾਨਾਂ ਨੂੰ ਪੁਲਿਸ ਦੇ ਵੱਡੇ ਅਫ਼ਸਰਾਂ ਨੇ ਸੰਬੋਧਨ ਦੌਰਾਨ ਨਸ਼ਾ ਨਾ ਕਰਨ ਅਤੇ ਨਾ ਹੀ ਨਸ਼ੇ ਦੀ ਤਸਕਰੀ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ (Government of Punjab) ਵੀ ਨਸ਼ਿਆਂ ਦੇ ਖ਼ਿਲਾਫ਼ ਮੁਹਿੰਮ ਗਈ ਹੈ ਜਿਸ ਦੇ ਤਹਿਤ ਹਰ ਇੱਕ ਵਿਅਕਤੀ ਦਾ ਫਰਜ਼ ਬਣਦਾ ਹੈ ਕਿ ਇਸ ਮੁਹਿੰਮ ਦੇ ਵਿੱਚ ਸਰਕਾਰ ਦਾ ਸਾਥ ਦੇਵੇ।

ABOUT THE AUTHOR

...view details