ਪੰਜਾਬ

punjab

ETV Bharat / videos

ਪੁਲਿਸ ਨੇ ਨਸ਼ੀਲੀਆਂ ਗੋਲੀਆਂ ਦੀ ਵੱਡੀ ਖੇਪ ਕੀਤੀ ਬਰਾਮਦ - ਕੋਰੋਨਾ ਵਾਇਰਸ

By

Published : May 27, 2021, 5:07 PM IST

ਅੰਮ੍ਰਿਤਸਰ: ਪੰਜਾਬ ਵਿਚ ਕੋਰੋਨਾ ਵਾਇਰਸ (coronavirus) ਦੇ ਦੌਰਾਨ ਵੀ ਨਸ਼ਾ ਤਸਕਰਾ ਆਪਣਾ ਕੰਮ ਕਰ ਰਹੇ ਹਨ।ਅੰਮ੍ਰਿਤਸਰ ਦੀ ਪੁਲਿਸ ਵੱਲੋਂ ਇਕ ਵਿਅਕਤੀ ਨੂੰ 565 ਨਸ਼ੀਲੀਆਂ ਗੋਲੀਆਂ (Drug pills) ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ।ਇਸ ਬਾਰੇ ਪੁਲਿਸ ਅਧਿਕਾਰੀ ਬਲਵਿੰਦਰ ਸਿੰਘ ਨੇ ਦੱਸਿਆ ਹੈ ਕਿ ਦਿਨੇਸ਼ ਕੁਮਾਰ ਨਾਮ ਦੇ ਵਿਅਕਤੀ ਨੂੰ ਸ਼ੱਕ ਦੇ ਆਧਾਰ ਉਤੇ ਜਦੋਂ ਇਸ ਦੀ ਤਲਾਸ਼ੀ ਲਈ ਗਈ ਤਾਂ ਇਸ ਕੋਲੋਂ 565 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀ ਗਈ ਹੈ।ਪੁਲਿਸ ਦਾ ਕਹਿਣਾ ਹੈ ਕਿ ਇਸ ਦਾ 2 ਦਿਨ ਦਾ ਰਿਮਾਂਡ ਲਿਆ ਗਿਆ ਹੈ ਅਤੇ ਇਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਉਤੇ ਕੇਸ ਦਰਜ ਲਿਆ ਹੈ।

ABOUT THE AUTHOR

...view details