ਪੰਜਾਬ

punjab

ETV Bharat / videos

ਬਾਹਰਲੇ ਰਾਜਾਂ ਤੋਂ ਝੋਨੇ ਦੇ ਲੱਦੇ ਆਉਦੇ 3 ਟਰਾਲੇ ਪੁਲਿਸ ਨੇ ਕੀਤੇ ਕਾਬੂ - ਹਰਿਆਣਾ ਸਰਹੱਦ

By

Published : Oct 20, 2020, 10:15 PM IST

ਤਲਵੰਡੀ ਸਾਬੋ: ਹਰਿਆਣਾ ਸਰਹੱਦ ਨਾਲ ਲਗਦੇ ਸਬ ਡਵੀਜਨ ਤਲਵੰਡੀ ਸਾਬੋ ਵਿੱਚੋ ਹੋ ਕੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਯੂਪੀ ਤੋਂ ਝੋਨੇ ਦੇ ਟਰਾਲੇ ਆ ਰਹੇ ਹਨ। ਤਲਵੰਡੀ ਸਾਬੋ ਪੁਲਿਸ ਨੇ ਵੱਖ-ਵੱਖ ਮਾਮਲਿਆਂ ਵਿੱਚ ਬਾਹਰਲੇ ਰਾਜਾਂ ਤੋ ਆਏ ਝੋਨੇ ਦੇ ਭਰੇ ਟਰਾਲੇ ਨੂੰ ਕਾਬੂ ਕੀਤਾ ਹੈ। ਬਾਹਰਲੇ ਰਾਜਾਂ ਤੋਂ ਸਸਤੇ ਭਾਅ ਵਿੱਚ ਝੋਨਾ ਲਿਆ ਕੇ ਪੰਜਾਬ ਵਿੱਚ ਮਹਿੰਗੇ ਭਾਅ ਵਿੱਚ ਵੇਚ ਕੇ ਕਿਸਾਨਾਂ ਅਤੇ ਪੰਜਾਬ ਸਰਕਾਰ ਨਾਲ ਧੋਖਾ ਕਰ ਰਹੇ ਸਨ। ਪੁਲਿਸ ਨੇ ਮਾਮਲਾ ਦਰਜ਼ ਕਰਕੇ ਜਾਂਚ ਸੁਰੂ ਕਰ ਦਿੱਤੀ ਹੈ। ਤਲਵੰਡੀ ਸਾਬੋ ਪੁਲਿਸ ਹਰਿਆਣਾ ਤੋਂ ਆਉਣ ਵਾਲੇ ਸਾਰੇ ਰਸਤਿਆ 'ਤੇ ਨਾਕਾਬੰਦੀ ਵੀ ਕਰ ਦਿੱਤੀ ਹੈ।

ABOUT THE AUTHOR

...view details