ਅਜਨਾਲਾ ਵਿੱਚ ਚੋਣਾਂ ਦੌਰਾਨ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਐਂਟਰੀ ਪੁਆਇੰਟ ਸੀਲ - ajnala
ਲੋਕ ਸਭਾ ਚੋਣਾਂ ਦੇ ਚਲਦਿਆਂ ਸਰਕਾਰੀ ਡਿਗਰੀ ਕਾਲਜ ਅਜਨਾਲਾ ਹਲਕੇ ਦੇ ਪੋਲਿੰਗ ਸਟੇਸ਼ਨ 'ਤੇ ਪੋਲਿੰਗ ਪਾਰਟੀਆਂ ਨੂੰ ਈਵੀਐਮ ਮਸ਼ੀਨਾਂ ਨਾਲ ਰਵਾਨਾ ਕੀਤਾ ਗਿਆ। ਇਸ ਦੇ ਨਾਲ ਹੀ ਡਿਊਟੀ 'ਤੇ ਜਾ ਰਹੀ ਪਾਰਟੀ ਦੀ ਵੋਟਿੰਗ ਵੀ ਕਰਵਾਈ ਗਈ।