ਪੰਜਾਬ ਦੀਆਂ ਮੰਡੀਆਂ ਵਿੱਚ ਕੱਲ ਤੋਂ ਫਸਲਾਂ ਦੀ ਖਰੀਦ ਆਰੰਭ - ਅੰਮ੍ਰਿਤਸਰ
ਪੰਜਾਬ ਦੀਆਂ ਮੰਡੀਆਂ ਵਿੱਚ ਕੱਲ ਤੋਂ ਫਸਲਾਂ ਦੀ ਖਰੀਦ ਆਰੰਭ ਹੋਣ ਜਾ ਰਹੀ ਹੈ, ਪੰਜਾਬ ਸਰਕਾਰ ਵੱਲੋਂ ਖਰੀਦ ਲਈ 10 ਤਰੀਕ ਦੀ ਘੋਸ਼ਣਾ ਕੀਤੀ ਗਈ ਸੀ। ਪਰ ਹੁਣ ਤੱਕ ਸਰਕਾਰ ਦੁਆਰਾ ਭੁਗਤਾਨ ਕਿਵੇਂ ਕੀਤਾ ਜਾਵੇਗਾ ਇਸ ਬਾਰੇ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ ਹੈ।