ਪੰਜਾਬ

punjab

ETV Bharat / videos

ਸੁਖਪਾਲ ਖਹਿਰਾ ਦਾ ਕੋਈ ਵਜੂਦ ਨਹੀਂ: ਪ੍ਰੋ. ਬਲਜਿੰਦਰ ਕੌਰ - sukhpal khaira

By

Published : May 14, 2019, 8:01 PM IST

19 ਮਈ ਨੂੰ ਸੂਬੇ ਵਿੱਚ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਸਾਰੀ ਸਿਆਸੀ ਪਾਰਟੀਆਂ ਨੇ ਆਪਣੀਆਂ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਹਨ ਜਿਸ ਤਹਿਤ ਬਠਿੰਡਾ ਲੋਕ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਪ੍ਰੋਫ਼ੈਸਰ ਬਲਜਿੰਦਰ ਕੌਰ ਨੇ ਬਠਿੰਡਾ ਦੇ ਪਿੰਡ ਗਹਿਰੀ ਬੁੱਟਰ ਵਿੱਚ ਜਾ ਕੇ ਲੋਕਾਂ ਨੂੰ ਵੋਟ ਅਪੀਲ ਕੀਤੀ। ਇਸ ਦੌਰਾਨ ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਬਲਜਿੰਦਰ ਕੌਰ ਨੇ ਕਿਹਾ ਕਿ ਉਨ੍ਹਾਂ ਦਾ ਹਰਸਿਮਰਤ ਬਾਦਲ ਤੇ ਰਾਜਾ ਵੜਿੰਗ ਨਾਲ ਕੋਈ ਮੁਕਾਬਲਾ ਨਹੀਂ ਕਿਉਂਕਿ ਦੋਵੇ ਆਗੂ ਸਥਾਨਕ ਮੁੱਦਿਆਂ ਤੋਂ ਅਨਜਾਣ ਹਨ। ਇਸ ਤੋਂ ਇਲਾਵਾ ਉਨ੍ਹਾਂ ਸੁਖਪਾਲ ਖਹਿਰਾ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਖਹਿਰਾ ਤੇ ਉਨ੍ਹਾਂ ਦੀ ਪਾਰਟੀ ਦਾ ਕੋਈ ਵਜੂਦ ਨਹੀਂ ਹੈ।

ABOUT THE AUTHOR

...view details