ਪੰਜਾਬ

punjab

ETV Bharat / videos

ਐਸਸੀ ਵਿਦਿਆਰਥੀਆਂ ਤੋਂ ਪੀਟੀਏ ਫੰਡ ਵਸੂਲਣ ਦੇ ਫ਼ੈਸਲੇ ਨੂੰ ਲੈ ਕੇ ਪੰਜਾਬ ਸਟੂਡੈਂਟਸ ਯੂਨੀਅਨ ਦਾ ਰੋਸ ਪ੍ਰਦਰਸ਼ਨ - ਪੀਟੀਏ ਫੰਡ

🎬 Watch Now: Feature Video

By

Published : Jul 31, 2020, 1:05 PM IST

ਲਹਿਰਾਗਾਗਾ: ਪੰਜਾਬ ਸਟੂਡੈਂਟਸ ਯੂਨੀਅਨ ਸ਼ਹੀਦ ਰੰਧਾਵਾ ਦੀ ਅਗਵਾਈ ਵਿੱਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਸਸੀ ਵਿਦਿਆਰਥੀਆਂ ਤੋਂ ਪੀਟੀਏ ਫੰਡ ਵਸੂਲਣ ਦੇ ਫ਼ੈਸਲਾ ਨੂੰ ਵਾਪਸ ਕਰਵਾਉਣ ਦੇ ਸਬੰਧੀ ਵਿੱਚ ਰੋਸ ਪ੍ਰਦਰਸ਼ਨ ਕੀਤਾ। ਇਸ ਦੀ ਜਾਣਕਾਰੀ ਦਿੰਦਿਆਂ ਜਗਸੀਰ ਸਿੰਘ ਨੇ ਦੱਸਿਆ ਕਿ ਕਾਲਜ ਵੱਲੋਂ ਸਮੈਸਟਰ ਫੀਸ ਤੇ ਪੇਪਰ ਫੀਸ ਇਕੱਠਿਆਂ ਵਸੂਲਣ ਦੇ ਫ਼ੈਸਲੇ ਨੂੰ ਵਾਪਸ ਕਰਵਾਉਣ ਦੇ ਸਬੰਧ 'ਚ ਯੂਨੀਵਰਸਿਟੀ ਕਾਲਜ ਮੂਣਕ ਦੇ ਵਿਦਿਆਰਥੀਆਂ ਨੇ ਧਰਨਾ ਦਿੱਤਾ। ਇਸ ਦੇ ਨਾਲ ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਯੂਨੀਵਰਸਿਟੀ ਕਾਲਜਾਂ ਵਿੱਚ ਪੀਟੀਏ ਫੰਡਾਂ ਦੀ ਦੇਖ ਰੇਖ ਲਈ ਇੱਕ ਸੱਤ ਮੈਂਬਰੀ ਕਮੇਟੀ ਬਣਾਈ ਗਈ ਹੈ। ਉਨ੍ਹਾਂ ਕਿਹਾ ਕਿ 31 ਜੁਲਾਈ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਵਿਦਿਆਰਥੀਆਂ ਵੱਲੋਂ ਹਕੂਮਤਾਂ ਵੱਲੋਂ ਇਕੱਠੇ ਹੋਣ ਦੇ ਸੰਘਰਸ਼ ਕਰਨ ਦੇ ਹੱਕ ਅਤੇ ਮਾੜਿਆਂ ਲੋਕਾਂ ਦੇ ਖਿਲਾਫ਼ ਮਨਾਇਆ ਜਾਵੇਗਾ।

ABOUT THE AUTHOR

...view details