ਬਿਕਰਮ ਮਜੀਠੀਆ ਨੂੰ ਮਿਲੀ ਜ਼ਮਾਨਤ ’ਤੇ ਪੰਜਾਬ ਭਾਜਪਾ ਪ੍ਰਧਾਨ ਦਾ ਵੱਡਾ ਬਿਆਨ - Bikram Majithia bail in drug case
ਪਠਾਨਕੋਟ: ਭਾਜਪਾ ਵੱਲੋਂ ਪਠਾਨਕੋਟ ਵਿੱਚ ਤਿਰੰਗਾ ਯਾਤਰਾ ਕੱਢੀ ਗਈ ਹੈ। ਇਸ ਦੌਰਾਨ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਬਿਕਰਮ ਮਜੀਠੀਆ ਦੀ ਜ਼ਮਾਨਤ ਨੂੰ ਲੈਕੇ ਬਿਆਨ ਸਾਹਮਣੇ ਆਇਆ ਹੈ। ਅਸ਼ਵਨੀ ਸ਼ਰਮਾ ਨੇ ਕਿਹਾ ਹੈ ਕਿ ਅਦਾਲਤ ਦੇ ਫੈਸਲੇ ’ਤੇ ਕੋਈ ਕਿੰਤੂ ਪ੍ਰਰੰਤੂ ਨਹੀਂ ਕਰਨਾ ਚਾਹੀਦਾ ਹੈ ਕਿਉਂਕਿ ਇਸੇ ਅਦਾਲਤ ਵੱਲੋਂ ਪਹਿਲਾਂ ਮਜੀਠੀਆ ਦੀ ਜ਼ਮਾਨਤ ਅਰਜ਼ੀ ਨੂੰ ਰੱਦ ਕੀਤਾ ਗਿਆ ਸੀ ਇਸੇ ਵੱਲੋਂ ਹੁਣ ਜ਼ਮਾਨਤ ਦਿੱਤੀ ਗਈ ਹੈ ਇਸ ਕਰਕੇ ਨਿਆ ਪ੍ਰਣਾਲੀ ਤੇ ਸਵਾਲ ਨਹੀਂ ਚੁੱਕੇ ਜਾਣੇ ਚਾਹੀਦੇ ਹਨ।