ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਬਠਿੰਡਾ ਵੱਲੋਂ ਸਿਮਰਜੀਤ ਸਿੰਘ ਬੈਂਸ ਖ਼ਿਲਾਫ਼ ਦਿੱਤਾ ਧਰਨਾ - ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ
ਸਿਮਰਜੀਤ ਸਿੰਘ ਬੈਂਸ ਵੱਲੋਂ ਗੁਰਦਾਸਪੁਰ ਵਿੱਚ ਡੀਸੀ ਦੇ ਨਾਲ ਬਦਸਲੂਕੀ ਕਰਨ ਦੇ ਮਾਮਲੇ ਵਿੱਚ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਵੱਲੋਂ ਬਠਿੰਡਾ ਵਿੱਚ ਧਰਨਾ ਦਿੱਤਾ ਗਿਆ ਹੈ।