ਪੰਜਾਬ

punjab

By

Published : Mar 5, 2021, 10:20 PM IST

ETV Bharat / videos

ਪੰਜਾਬੀ ਗਾਇਕ ਮਲਕੀਤ ਸਿੰਘ ਸੱਚਖੰਡ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ

ਅੰਮ੍ਰਿਤਸਰ: ਲੰਮੇ ਸਮੇਂ ਤੋਂ ਵਿਦੇਸ਼ 'ਚ ਰਹਿਣ ਤੋਂ ਬਾਅਦ ਮਲਕੀਤ ਸਿੰਘ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ। ਉੱਥੇ ਹੀ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਕਿਸਾਨੀ ਅੰਦੋਲਨ ਨੂੰ ਲੈ ਕੇ ਲਗਾਤਾਰ ਹੀ ਵਿਦੇਸ਼ਾਂ 'ਚ ਬੈਠੇ ਐਨਆਰਆਈ ਵੀ ਕਾਫੀ ਚਿੰਤਾ 'ਚ ਹਨ। ਮਲਕੀਤ ਸਿੰਘ ਨੇ ਕਿਹਾ ਕਿ ਉਹ ਲੰਮੇ ਸਮੇਂ ਬਾਅਦ ਭਾਰਤ ਪਹੁੰਚੇ ਹਨ ਅਤੇ ਉਨ੍ਹਾਂ ਦੀ ਨਜ਼ਰ ਵੀ ਦਿੱਲੀ ਬੈਠੇ ਕਿਸਾਨਾਂ ਦੇ ਧਰਨੇ 'ਤੇ ਸੀ। ਉਨ੍ਹਾਂ ਕਿਹਾ ਕਿ ਜਲਦ ਹੀ ਉਹ ਹੁਣ ਦਿੱਲੀ ਧਰਨੇ 'ਤੇ ਜਾਣਗੇ।

ABOUT THE AUTHOR

...view details