ਮੋਦੀ ਨੇ ਰਾਜੀਵ ਗਾਂਧੀ ਨੂੰ ਕਿਹਾ 'ਭ੍ਰਿਸ਼ਟਾਚਾਰੀ ਨੰਬਰ 1', ਰਾਹੁਲ ਤੇ ਪ੍ਰਿਅੰਕਾ ਨੇ ਕੀਤਾ ਪਲਟਵਾਰ - rahul gandhi
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਭ੍ਰਿਸ਼ਟ ਕਹਿਣ 'ਤੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਵਾਡਰਾ ਨੇ ਮੋਦੀ 'ਤੇ ਪਲਟਵਾਰ ਕੀਤਾ ਹੈ।