ਮੀਂਹ ਨੇ ਖਰਾਬ ਕੀਤੀ ਮੁੰਗੀ ਦੀ ਫਸਲ, ਕਿਸਾਨਾਂ ਨੇ ਮੁਆਵਜ਼ੇ ਦੀ ਕੀਤੀ ਮੰਗ - farmers demanded compensation
ਤਰਨਤਾਰਨ: ਜ਼ਿਲ੍ਹੇ ਦੇ ਪਿੰਡ ਬ੍ਰਹਮਪੁਰਾ ਵਿਖੇ ਕਿਸਾਨਾਂ ਦੀ ਮੂੰਗੀ ਦੀ ਫਸਲ ਮੀਂਹ ਕਾਰਨ ਖਰਾਬ ਹੋ ਗਈ। ਫਸਲ ਖਰਾਬ ਹੋਣ ਕਾਰਨ ਕਿਸਾਨਾਂ ਦਾ ਭਾਰੀ ਭਾਰੀ ਨੁਕਸਾਨ ਹੋਇਆ ਹੈ ਤੇ ਕੁੱਝ ਕਿਸਾਨਾਂ ਨੇ ਤਾਂ ਠੇਕੇ ’ਤੇ ਜ਼ਮੀਨ ਲੈ ਕੇ ਫਸਲ ਬੀਜ਼ੀ ਸੀ, ਜਿਹਨਾਂ ਦਾ ਭਾਰੀ ਨੁਕਸਾਨ ਹੋਇਆ ਹੈ। ਕਿਸਾਨਾਂ ਨੇ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕੀਤੀ ਹੈ।