ਕਾਂਗਰਸ ਦੀ ਜਿੱਤ ਦਾ ਸਿਹਰਾ ਕੈਪਟਨ ਨੂੰ ਜਾਂਦੈ: ਰਾਣਾ ਕੇ.ਪੀ - ropar
ਰੋਪੜ: ਲੋਕ ਸਭਾ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ ਹੈ ਗਏ ਹਨ ਅਤੇ ਪੰਜਾਬ ਵਿੱਚ ਇਸ ਸਮੇਂ ਕਾਂਗਰਸ ਸਭ ਤੋਂ ਅੱਗੇ ਜਾ ਰਹੀ ਹੈ। ਇਸ ਤੇ ਪੰਜਾਬ ਵਿਧਾਨ ਸਭਾ ਸਪੀਕਰ ਰਾਣਾ ਕੇ.ਪੀ ਸਿੰਘ ਦਾ ਕਹਿਣਾ ਹੈ ਕਿ ਕਾਂਗਰਸ ਦੀ ਜਿੱਤ ਦਾ ਸਿਹਰਾ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਲੀਡਰਸ਼ਿਪ ਨੂੰ ਜਾਂਦਾ ਹੈ ਜਿਨ੍ਹਾਂ ਨੇ ਲੋਕਾਂ ਦੀ ਨਬਜ਼ ਨੂੰ ਪਛਾਣਿਆ ਅਤੇ ਯੋਗ ਅਗਵਾਈ ਦਿੱਤੀ।