ਪਰਮਿੰਦਰ ਢੀਂਡਸਾ ਦੇ ਅਸਤੀਫ਼ੇ ਨਾਲ ਪਾਰਟੀ ਨੂੰ ਕੋਈ ਫ਼ਰਕ ਨਹੀਂ ਪਵੇਗਾ: ਚਰਨਜੀਤ ਬਰਾੜ - Parminder Dhindsa resignation
ਚੰਡੀਗੜ੍ਹ: ਪਰਮਿੰਦਰ ਢੀਂਡਸਾ ਵੱਲੋਂ ਪੰਜਾਬ ਵਿਧਾਨ ਸਭਾ 'ਚ ਅਕਾਲੀ ਦਲ ਦੇ ਵਿਧਾਇਕ ਦਲ ਦੇ ਨੇਤਾ ਵਜੋਂ ਅਸਤੀਫ਼ਾ ਦੇਣ 'ਤੇ ਟਿੱਪਣੀ ਕਰਦਿਆਂ ਅਕਾਲੀ ਦਲ ਦੇ ਆਗੂ ਚਰਨਜੀਤ ਬਰਾੜ ਨੇ ਕਿਹਾ ਕਿ ਉਨ੍ਹਾਂ ਨੇ ਅਸਤੀਫ਼ਾ ਕਿਉਂ ਦਿੱਤਾ, ਇਸ ਬਾਰੇ ਤਾਂ ਢੀਂਡਸਾ ਹੀ ਦੱਸ ਸਕਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਕਿਸੇ ਦੇ ਛੱਡ ਜਾਣ ਨਾਲ ਪਾਰਟੀ ਨੂੰ ਕੋਈ ਫ਼ਰਕ ਨਹੀਂ ਪਵੇਗਾ। ਨਾਲ ਹੀ ਉਨ੍ਹਾਂ ਕਿਹਾ ਕਿ ਪਾਰਟੀ ਅੱਗੇ ਨਾਲੋਂ ਤਕੜੀ ਹੋ ਕੇ ਨਿਕਲਗੇ।