ਡਰੱਗ ਇੰਸਪੈਕਟਰ ਨੂੰ ਸ਼ਹੀਦ ਦਾ ਦਰਜਾ ਮਿਲਣਾ ਚਾਹੀਦਾ ਹੈ ਜਾਂ ਨਹੀਂ, ਸੁਣੋ.. ਲੋਕਾਂ ਦੀ ਜ਼ੁਬਾਨੀ - ਪੰਜਾਬ
ਰੋਪੜ ਦੀ ਡਰੱਗ ਇੰਸਪੈਕਟਰ ਦੇ ਕਤਲ ਮਾਮਲੇ ਵਿੱਚ ਕੁੱਝ ਜਥੇਬੰਦੀਆਂ ਵਲੋਂ ਉਸ ਨੂੰ ਸ਼ਹੀਦ ਦਾ ਦਰਜਾ ਦੇਣ ਦੀ ਮੰਗ ਕੀਤੀ ਜਾ ਰਹੀ ਹੈ ਜਿਸ ਨੂੰ ਲੈ ਕੇ ਸਿਆਸਤ ਵੀ ਲਗਾਤਾਰ ਭੱਖਦੀ ਜਾ ਰਹੀ ਹੈ। ਇਸ ਮਾਮਲੇ ਨੂੰ ਲੈ ਕੇ ਆਮ ਜਨਤਾ ਤੇ ਨੌਜਵਾਨਾਂ ਦਾ ਮੰਨਣਾ ਹੈ ਕਿ ਸ਼ਹੀਦ ਦਾ ਦਰਜਾ ਨਹੀਂ ਦੇਣਾ ਚਾਹੀਦਾ ਪਰ ਪੁਲਿਸ ਵਲੋਂ ਜਲਦ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।