370 ਅਤੇ 35 ਏ ਧਾਰਾ ਹਟਾਉਣ ਨਾਲ ਲੋਕਾਂ ਨੂੰ ਰਾਹਤ ਮਿਲੇਗੀ: ਰਾਜੇਸ਼ ਬੱਗਾ - ਐਸਸੀ ਕਮਿਸ਼ਨ ਦੇ ਚੇਅਰਮੈਨ
ਜੰਮੂ-ਕਸ਼ਮੀਰ ਦੇ ਵਿੱਚ ਭਾਰਤ ਸਰਕਾਰ ਵੱਲੋਂ 370 ਅਤੇ 35 ਏ ਧਾਰਾ ਹਟਾਉਣ ਤੇ ਭਾਜਪਾ ਨੇਤਾ ਅਤੇ ਐਸਸੀ ਕਮਿਸ਼ਨ ਦੇ ਚੇਅਰਮੈਨ ਰਹਿ ਚੁੱਕੇ ਰਾਜੇਸ਼ ਬੱਗਾ ਨੇ ਵੀ ਇਸ ਤੇ ਆਪਣੀ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਇਸ ਧਾਰਾ ਨੂੰ ਭਾਰਤ ਸਰਕਾਰ ਦੇ ਉਪਰਾਲੇ ਨਾਲ ਹਟਾਉਣ ਕਰਕੇ ਉੱਥੇ ਰਹਿ ਰਹੇ ਸਾਡੇ ਲੋਕਾਂ ਨੂੰ ਕਾਫੀ ਰਾਹਤ ਮਿਲੇਗੀ।