ਪੰਜਾਬ

punjab

ETV Bharat / videos

ਰਵਿਦਾਸ ਮੰਦਰ ਮਾਮਲਾ: ਸੰਤ ਸਮਾਜ ਤੇ ਰਵਿਦਾਸੀਆ ਭਾਈਚਾਰੇ ਦੀ ਭੁੱਖ ਹੜਤਾਲ ਪੰਜਵੇਂ ਦਿਨ ਵੀ ਜਾਰੀ

By

Published : Sep 6, 2019, 5:57 PM IST

ਦਿੱਲੀ ਦੇ ਤੁਗਲਕਾਬਾਦ ਇਲਾਕੇ ਵਿੱਚ ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਡੀਡੀਏ ਵੱਲੋਂ ਸ੍ਰੀ ਗੁਰੂ ਰਵਿਦਾਸ ਮੰਦਰ ਤੋੜੇ ਜਾਣ ਨੂੰ ਲੈ ਕੇ ਜਲੰਧਰ ਦੇ ਡੀਸੀ ਦਫ਼ਤਰ ਦੇ ਸਾਹਮਣੇ ਰੋਸ ਵਜੋਂ ਸੰਤ ਸਮਾਜ ਅਤੇ ਬਹੁਜਨ ਸਮਾਜ ਦੇ ਲੋਕਾਂ ਨੇ ਲੜੀਵਾਰ ਤਰੀਕੇ ਦੇ ਨਾਲ ਭੁੱਖ ਹੜਤਾਲ ਕੀਤੀ ਹੈ ਜੋ ਕਿ ਪੰਜਵੇਂ ਦਿਨ ਵੀ ਬਰਕਰਾਰ ਹੈ। ਇਸ ਮੌਕੇ 'ਤੇ ਬਹੁਜਨ ਸਮਾਜ ਦੇ ਨੇਤਾਵਾਂ ਅਤੇ ਸੰਤ ਸਮਾਜ ਦੇ ਆਗੂਆਂ ਅਨੁਸਾਰ ਜਦ ਤੱਕ ਉਨ੍ਹਾਂ ਦੀ ਮੰਗਾਂ ਨੂੰ ਨਹੀਂ ਮੰਨਿਆ ਜਾਵੇਗਾ ਅਤੇ ਉਨ੍ਹਾਂ ਤੋਂ ਜੇਕਰ ਡਿਪਟੀ ਕਮਿਸ਼ਨਰ ਨੇ ਮੰਗ ਪੱਤਰ ਹੀ ਨਹੀਂ ਲਿਆ ਤਾਂ ਡਿਪਟੀ ਕਮਿਸ਼ਨਰ ਦੇ ਘਰ ਦੇ ਬਾਹਰ ਧਰਨਾ ਪ੍ਰਦਰਸ਼ਨ ਉਦੋਂ ਤੱਕ ਜਾਰੀ ਰਹੇਗਾ ਜਦ ਤੱਕ ਉਨ੍ਹਾਂ ਦੀਆਂ ਮੰਗਾਂ ਨੂੰ ਨਹੀਂ ਮੰਨਿਆ ਜਾਵੇਗਾ।

ABOUT THE AUTHOR

...view details