ਪੰਜਾਬ

punjab

ETV Bharat / videos

ਛੋਟੀ ਬੱਚੀ ਨਾਲ ਜਬਰ ਜਨਾਹ ਦੀ ਕੋਸ਼ਿਸ਼ ਕਰਨ ਵਾਲੇ ਦੀ ਕੀਤੀ ਛਿੱਤਰ ਪਰੇਡ - ਛਿੱਤਰ ਪਰੇਡ ਕੀਤੀ

By

Published : May 8, 2022, 2:05 PM IST

ਫਗਵਾੜਾ: ਇਕ ਵਿਅਕਤੀ ਵਲੋ ਛੋਟੀ ਬੱਚੀ ਨਾਲ ਜਬਰ ਜਨਾਹ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਈਆ ਹੈ। ਹਾਲਾਂਕਿ ਬੱਚੀ ਨਾਲ ਗਲਤ ਹਰਕਤ ਕਰਨ ਵਾਲੇ ਵਿਅਕਤੀ ਨੂੰ ਆਸ ਪਾਸ ਦੇ ਲੋਕਾਂ ਨੇ ਕਾਬੂ ਕਰ ਪਹਿਲਾ ਤਾਂ ਉਸਦੀ ਜੰਮ ਕੇ ਛਿੱਤਰ ਪਰੇਡ ਕੀਤੀ ਅਤੇ ਫਿਰ ਉਸ ਨੂੰ ਫਗਵਾੜਾ ਪੁਲਿਸ ਦੇ ਹਵਾਲੇ ਕਰ ਦਿੱਤਾ। ਇਸ ਮਾਮਲੇ ਸੰਬੰਧੀ ਗੱਲਬਾਤ ਕਰਦੇ ਹੋਏ ਐਸ.ਐਚ.ੳ ਅਮਨਦੀਪ ਨਾਹਰ ਨੇ ਦੱਸਿਆ ਕਿ ਪੁਲਿਸ ਨੂੰ ਫੋਨ 'ਤੇ ਇਤਲਾਹ ਮਿਲੀ ਸੀ ਕਿ ਸਥਾਨਕ ਮੁੱਹਲੇ ਦੀ ਇੱਕ ਛੋਟੀ ਬੱਚੀ ਨੂੰ ਪ੍ਰਵਾਸੀ ਮਜਦੂਰ ਆਪਣੇ ਨਾਲ ਲੈ ਗਿਆ ਸੀ ਅਤੇ ਬੱਚੀ ਦੀ ਹਾਲਤ ਦੇਖ ਕੇ ਉਸ ਨਾਲ ਜਬਰ ਜਨਾਹ ਦੀ ਕੋਸ਼ਿਸ਼ ਕੀਤੀ ਜਾਪਦੀ ਹੈ। ਜਿਸਨੂੰ ਕਿ ਮੁੱਹਲਾ ਵਾਸੀਆਂ ਨੇ ਕਾਬੂ ਕਰ ਕੇ ਉਕਤ ਵਿਅਕਤੀ ਨਾਲ ਮਾਰਕੁੱਟ ਕੀਤੀ। ਜਿਸਨੂੰ ਸਿਵਲ ਹਸਪਤਾਲ ਵਿਖੇ ਭਰਤੀ ਕਰਵਾਈਆ ਗਿਆ ਹੈ ਤੇ ਜਿਸ ਖਿਲਾਫ਼ ਥਾਣਾ ਸਿਟੀ ਵਿਖੇ ਵੱਖ-ਵੱਖ ਧਾਰਾਵਾਂ ਹੇਠ ਮਾਮਲਾ ਦਰਜ ਕਰ ਲਿਆ ਗਿਆ ਹੈ।

ABOUT THE AUTHOR

...view details