ਪਾਬੰਦੀਆਂ ਦੇ ਬਾਵਜੂਦ ਖੁੱਲ੍ਹੇ ਸਕੂਲ - ਕੋਰੋਨਾ ਮਹਾਂਮਾਰੀ
ਪਠਾਨਕੋਟ ਦੇ ਵਿੱਚ ਸਰਕਾਰੀ ਹਦਾਇਤਾਂ ਨੂੰ ਛਿੱਕੇ ਟੰਗ ਕੇ ਇਕ ਨਿੱਜੀ ਸਕੂਲ ਵੱਲੋਂ ਸਕੂਲ ਵਿਚ ਬੱਚਿਆਂ ਨੂੰ ਪੜ੍ਹਨ ਦੇ ਲਈ ਬੁਲਾਇਆ ਗਿਆ ਅਤੇ ਜਦੋਂ ਇਸ ਬਾਰੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਪਤਾ ਲੱਗਾ ਤਾਂ ਉਨ੍ਹਾਂ ਨੇ ਸਕੂਲ ਦੇ ਵਿਚ ਪੁੱਜ ਕੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ