ਅਜ਼ਾਦੀ ਦਿਹਾੜੇ ਮੌਕੇ ਤਿਰੰਗੇ ਨੂੰ ਸਲਾਮੀ ਦੇਣਾ ਭੁੱਲੇ ਐੱਸਡੀਐੱਮ ਦੀਪਕ ਭਾਟੀਆ - Independence Day in Khadur Sahib
ਅਜ਼ਾਦੀ ਦਿਵਸ ਮੌਕੇ ਖਡੂਰ ਸਾਹਿਬ ਪ੍ਰਸ਼ਾਸਨ ਵੱਲੋਂ ਦਾਣਾ ਮੰਡੀ ਸ੍ਰੀ ਖਡੂਰ ਸਾਹਿਬ ਵਿਖੇ ਅਜ਼ਾਦੀ ਦਿਵਸ ਮਨਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ ਐੱਸਡੀਐੱਮ ਦੀਪਕ ਭਾਟੀਆ ਤਿਰੰਗੇ ਨੂੰ ਸਲਾਮੀ ਦੇਣਾ ਵੀ ਭੁੱਲ ਗਏ ਸਨ। ਇਸ ਮੌਕੇ ਇੱਕ ਪੁਲਿਸ ਕਰਮਚਾਰੀ ਦੀ ਵੀਡੀਓ ਵੀ ਸਾਹਮਣੇ ਆਉਂਦੀ ਹੈ ਜਿਸ ਵਿੱਚ ਐੱਸਡੀਐੱਮ ਨੂੰ ਤਿਰੰਗੇ ਨੂੰ ਸਲਾਮੀ ਦੇਣ ਸਬੰਧੀ ਵਾਰ ਵਾਰ ਇਸ਼ਰਾ ਕਰਦੇ ਨਜ਼ਰ ਆ ਰਹੇ ਹਨ।