ਪੰਜਾਬ

punjab

ETV Bharat / videos

ਸਫ਼ਾਈ ਸੇਵਕ ਯੂਨੀਅਨ ਨੇ ਗੱਪਾਂ ਦੀ ਪੰਡ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ - ਸਫ਼ਾਈ ਸੇਵਕ ਯੂਨੀਅਨਾਂ

By

Published : May 31, 2021, 7:53 PM IST

ਮਾਨਸਾ:ਪੰਜਾਬ ਸਰਕਾਰ (Government of Punjab)ਦੇ ਖਿਲਾਫ਼ ਸਫ਼ਾਈ ਸੇਵਕ ਯੂਨੀਅਨਾਂ (Sweepers' Union) ਦੀ ਹੜਤਾਲ ਜਾਰੀ ਹੈ।ਸਫ਼ਾਈ ਸੇਵਕ ਯੂਨੀਅਨ ਨੇ ਪੰਜਾਬ ਸਰਕਾਰ ਦੀ ਗੱਪਾਂ ਦੀ ਪੰਡ ਨੂੰ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ।ਇਸ ਮੌਕੋ ਸਰਕਾਰ ਖਿਲਾਫ਼ (Against the Government)ਜਮ ਕੇ ਨਾਅਰੇਬਾਜ਼ੀ ਕੀਤੀ ਹੈ।ਇਸ ਮੌਕੇ ਪ੍ਰਦਰਸ਼ਨਕਾਰੀ ਸੰਜੀਵ ਕੁਮਾਰ ਨੇ ਕਿਹਾ ਹੈ ਕਿ ਸਰਕਾਰ ਨੇ ਜੇਕਰ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ ਅਸੀਂ ਸੰਘਰਸ਼ ਨੂੰ ਹੋਰ ਤੇਜ਼ ਕਰਾਂਗੇ।ਇਸ ਮੌਕੇ ਮੁਕੇਸ਼ ਕੁਮਾਰ ਰੱਤੀ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਹੈ ਕਿ ਜੇਕਰ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ ਸ਼ਹਿਰ ਸ਼ਹਿਰ ਵਿਚ ਪ੍ਰਦਰਸ਼ਨ ਕੀਤਾ ਜਾਵੇਗਾ।ਸਫ਼ਾਈ ਸੇਵਕਾਂ ਦਾ ਕਹਿਣਾ ਹੈ ਕਿ ਕੱਚੇ ਮੁਲਾਜ਼ਮਾਂ ਨੂੰ ਜਲਦੀ ਪੱਕਾ ਕੀਤਾ ਜਾਵੇ।

ABOUT THE AUTHOR

...view details