ਹਰਿਆਣਾ ਚੋਣਾਂ ਲਈ ਅਕਾਲੀਆਂ ਨੇ ਸ਼ੁਰੂ ਕੀਤੀ ਉਮੀਦਵਾਰਾਂ ਦੀ ਭਾਲ - Shiromani Akali Dal haryana election candidates
ਹਰਿਆਣਾ ਵਿੱਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੀ ਚੰਡੀਗੜ੍ਹ ਵਿੱਚ ਕੋਰ ਕਮੇਟੀ ਦੀ ਅਹਿਮ ਬੈਠਕ ਹੋਈ ਹੈ। ਬੈਠਕ ਦੇ ਬਾਅਦ ਅਕਾਲੀ ਦਲ ਦੇ ਆਗੂਆਂ ਨੇ ਕਿਹਾ ਕਿ ਹਰਿਆਣਾ ਵਿੱਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚੋਣ ਲੜਨ ਵਾਲੇ ਉਮੀਦਵਾਰਾਂ ਤੋਂ ਬਿਨੈ-ਪੱਤਰ ਮੰਗੇ ਹਨ।