ਸਿਮਰਨਜੀਤ ਮਾਨ 550ਵੇਂ ਪ੍ਰਕਾਸ਼ ਪੁਰਬ ਮੌਕੇ ਲਾਉਣਗੇ ਵੱਖਰੀ ਸਟੇਜ - ਸਿਮਰਨਜੀਤ ਮਾਨ
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਮਾਨ ਵੱਲੋਂ ਪ੍ਰੈਸ ਕਾਨਫ਼ਰੰਸ ਕੀਤੀ ਗਈ ਜਿਸ ਵਿੱਚ ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਅਲੱਗ ਤੋਂ ਸਟੇਜ ਲਗਾਉਣ ਐਲਾਨ ਕੀਤਾ।