ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਸ੍ਰੀ ਹਰਿਮੰਦਿਰ ਸਾਹਿਬ ਹੋਏ ਨਤਮਸਤਕ - AMRITSAR
ਮੰਗਲਵਾਰ ਨੂੰ ਕੇਂਦਰੀ ਮੰਤਰੀ ਸੋਮ ਪ੍ਰਕਾਰ ਆਪਣੇ ਪਰਿਵਾਰ ਸਮੇਤ ਸ੍ਰੀ ਹਰਿਮੰਦਿਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਨਾਲ ਭਾਜਪਾ ਦੇ ਪੰਜਾਬ ਪ੍ਰਧਾਨ ਸ਼ਵੇਤ ਮਲਿਕ ਵੀ ਮੌਜੂਦ ਸਨ। ਸੋਮ ਪ੍ਰਕਾਸ਼ ਹੁਸ਼ਿਆਰਪੁਰ ਤੋਂ ਭਾਜਪਾ ਦੇ ਸਾਂਸਦ ਹਨ। ਮੌਜੂਦਾ ਕੇਂਦਰ ਸਰਕਾਰ 'ਚ ਉਹ ਕੇਂਦਰੀ ਉਦਯੋਗ ਰਾਜ ਮੰਤਰੀ ਹਨ।