ਸ਼੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਹੋਈ ਅਲੌਕਿਕ ਆਤਿਸ਼ਬਾਜ਼ੀ - amritsar latest news
ਅੰਮ੍ਰਿਤਸਰ: ਸ਼੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਅਲੌਕਿਕ ਆਤਿਸ਼ਬਾਜ਼ੀ ਕੀਤੀ ਗਈ। ਇਸ ਅਲੌਕਿਕ ਨਜ਼ਾਰੇ ਨੂੰ ਵੇਖਣ ਲਈ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਸੰਗਤ ਆਈਆਂ। ਜਿੱਥੇ ਐਸਜੀਪੀਸੀ ਵੱਲੋਂ ਦੇਸ਼ੀ ਘਿਉ ਦੇ ਦੀਵੇ ਬਾਲ ਕੇ ਗੁਰੂ ਜੀ ਦੀ ਉਸਤਤ ਕੀਤੀ ਉੱਥੇ ਸ਼ਰਧਾਲੂਆਂ ਨੇ ਵੀ ਮੋਮਬੱਤੀਆਂ ਜਲਾ ਕੇ ਗੁਰੂ ਪ੍ਰਤੀ ਆਪਣੀ ਸ਼ਰਧਾ ਤੇ ਗੁਰੂਪੁਰਬ ਦੀ ਖੁਸ਼ੀ ਮਨਾਈ।
Last Updated : Oct 16, 2019, 7:54 AM IST