ਪੰਜਾਬ

punjab

ETV Bharat / videos

ਘੱਲੂਘਾਰਾ ਦਿਵਸ: ਪੁਲਿਸ ਨੇ ਕੱਢਿਆ ਫ਼ਲੈਗ ਮਾਰਚ - Operation Blue Star

By

Published : Jun 6, 2022, 8:04 AM IST

ਰੋਪੜ: ਘੱਲੂਘਾਰਾ ਦਿਵਸ ਮੌਕੇ ਰੂਪਨਗਰ ਪੁਲਿਸ ਵੱਲੋਂ ਸ਼ਹਿਰ ਵਿੱਚ ਫਲੈਗ ਮਾਰਚ (Flag march in the city) ਕੱਢਿਆ ਗਿਆ। ਏ.ਸੀ.ਪੀ. ਰਣਧੀਰ ਸਿੰਘ ਅਤੇ ਡੀ.ਐੱਸ.ਪੀ. ਰਵਿੰਦਰ ਕੁਮਾਰ ਦੀ ਅਗਵਾਈ ਵਿੱਚ ਇਹ ਫਲੈਗ ਮਾਰਚ ਰੂਪਨਗਰ ਸ਼ਹਿਰ ਦੇ ਸ਼ਹੀਦ ਭਗਤ ਸਿੰਘ ਚੌਂਕ (Shaheed Bhagat Singh Chowk) (ਬੇਲਾ ਚੌਂਕ) ਤੋਂ ਕੱਢਿਆ ਗਿਆ ਅਤੇ ਪੁਲਿਸ ਨੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚ ਰੋਸ ਮਾਰਚ ਕੀਤਾ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਲੋਕਾਂ ਵਿੱਚ ਕਿਸੇ ਕਿਸਮ ਦਾ ਡਰ ਨਾ ਰਹੇ, ਇਸ ਲਈ ਇਹ ਮਾਰਚ ਕੱਢਿਆ ਗਿਆ ਹੈ ਅਤੇ ਗਲਤ ਅਨਸਰਾਂ ਨੂੰ ਵੀ ਤਾੜਨਾ ਕੀਤੀ ਗਈ ਹੈ।

ABOUT THE AUTHOR

...view details