ਪੰਜਾਬ

punjab

ETV Bharat / videos

ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ: ਸ਼ਰਧਾਂਜਲੀ ਸਮਾਗਮ ਵਿੱਚ ਪਹੁੰਚੇ ਲੋਕਾਂ ਦੀ ਕੀਤੀ ਗਈ ਚੈਕਿੰਗ - ਸ਼ਰਧਾਂਜਲੀ ਸਮਾਗਮ ਵਿੱਚ ਪਹੁੰਚੇ ਲੋਕਾਂ ਦੀ ਕੀਤੀ ਗਈ ਚੈਕਿੰਗ

By

Published : Jun 8, 2022, 6:04 PM IST

ਮਾਨਸਾ: ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ਮਾਨਸਾ ਦੀ ਅਨਾਜ ਮੰਡੀ ਦੇ ਵਿੱਚ ਹੋਈ, ਜਿੱਥੇ ਲੱਖਾਂ ਦੀ ਤਾਦਾਦ ਵਿੱਚ ਪਹੁੰਚੇ। ਇਸ ਦੌਰਾਨ ਮੂਸੇਵਾਲਾ ਨੂੰ ਉਨ੍ਹਾਂ ਦੇ ਪ੍ਰਸੰਸਕਾਂ ਰਾਜਨੀਤਕ ਆਗੂਆਂ ਸੰਗੀਤ ਜਗਤ ਤੋਂ ਪਰਿਵਾਰਕ ਅਤੇ ਰਿਸ਼ਤੇਦਾਰ ਵੱਲੋਂ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਇਸ ਮੌਕੇ ਪੁਲਿਸ ਵੱਲੋਂ ਸਖਤ ਪ੍ਰਬੰਧ ਕੀਤੇ ਗਏ ਸੀ। ਦੱਸ ਦਈਏ ਕਿ ਪੁਲਿਸ ਵੱਲੋਂ ਸ਼ਰਧਾਂਜਲੀ ਸਮਾਗਮ ਦੇ ਵਿੱਚ ਪਹੁੰਚੇ ਲੋਕਾਂ ਦੀ ਚੈਕਿੰਗ ਕਰਨ ਤੋਂ ਬਾਅਦ ਹੀ ਪੰਡਾਲ ਵਿੱਚ ਜਾਣ ਦਿੱਤਾ ਗਿਆ, ਕਿਉਂਕਿ ਲੱਖਾਂ ਦੀ ਤਾਦਾਦ ਦੇ ਵਿੱਚ ਪਹੁੰਚੇ ਲੋਕਾਂ ਦੀ ਪੁਲਿਸ ਵੱਲੋਂ ਸੁਰੱਖਿਆ ਨੂੰ ਦੇਖਦੇ ਹੋਏ ਚੈਕਿੰਗ ਕੀਤੀ ਗਈ। ਇਸ ਦੇ ਨਾਲ ਹੀ ਉਨ੍ਹਾਂ ਦੇ ਪ੍ਰਸੰਸਕਾਂ ਵੱਲੋਂ ਸਿੱਧੂ ਮੂਸੇ ਵਾਲਾ ਅਮਰ ਰਹੇ ਦੇ ਨਾਅਰੇ ਵੀ ਲਗਾਏ ਗਏ।

ABOUT THE AUTHOR

...view details