ਜਿੱਤਣ ਤੋਂ ਬਾਅਦ ਸੰਨੀ ਦਿਓਲ ਨੇ ਕੀਤਾ ਰੋਡ ਸ਼ੋਅ, ਲੋਕਾਂ ਦਾ ਕੀਤਾ ਧੰਨਵਾਦ - gurdaspur
ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਭਾਜਪਾ ਉਮੀਦਵਾਰ ਸੰਨੀ ਦਿਓਲ ਨੇ ਜਿੱਤ ਹਾਸਲ ਕਾਰਨ ਤੋਂ ਬਾਅਦ ਸ਼ਹਿਰ ਵਿੱਚ ਰੋਡ ਸ਼ੋਅ ਕੀਤਾ। ਸੰਨੀ ਦਿਓਲ ਨੇ ਕਾਂਗਰਸ ਦੇ ਉਮੀਦਵਾਰ ਸੁਨੀਲ ਜਾਖੜ ਨੂੰ 77 ਹਜ਼ਾਰ ਵੋਟਾਂ ਦੇ ਵੱਡੇ ਅੰਤਰ ਨਾਲ ਹਰਾਇਆ। ਸੰਨੀ ਦਿਓਲ ਨੇ ਰੋਡ ਸ਼ੋਅ ਦੌਰਾਨ ਹਲਕੇ ਦੇ ਲੋਕਾਂ ਦਾ ਧੰਨਵਾਦ ਕੀਤਾ।