ਸੰਨੀ ਦਿਓਲ ਨੇ ਅੰਮ੍ਰਿਤਸਰ 'ਚ ਕੀਤਾ ਰੋਡ ਸ਼ੋਅ, ਚੁੱਕਿਆ 'ਸ਼ਸਤਰ' - rally
🎬 Watch Now: Feature Video
ਅੰਮ੍ਰਿਤਸਰ ਵਿੱਚ ਗੁਰਦਾਸਪੁਰ ਤੋਂ ਭਾਜਪਾ ਉਮੀਦਵਾਰ ਅਤੇ ਐਕਟਰ ਸੰਨੀ ਦਿਓਲ ਹਰਦੀਪ ਪੁਰੀ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਇਸ ਦੌਰਾਨ ਉਨ੍ਹਾਂ ਨਾਲ ਭਾਜਪਾ ਦੇ ਪੰਜਾਬ ਪ੍ਰਧਾਨ ਸ਼ਵੇਤ ਮਲਿਕ ਵੀ ਮੌਜੂਦ ਸਨ। ਸੰਨੀ ਦਿਓਲ ਨੇ ਅੰਮ੍ਰਿਤਸਰ ਵਿੱਚ ਆਪਣੇ ਰੋਡ ਸ਼ੋਅ ਦੌਰਾਨ ਜਿੱਤ ਨੂੰ ਦਰਸਾਉਂਦੀਆਂ 'ਗਦਾ' ਵੀ ਚੁੱਕਿਆ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਆਖਰੀ ਪੜਾਅ ਵਿੱਚ ਲੋਕ ਸਭਾ ਚੋਣਾਂ ਹੋਣੀਆਂ ਹਨ, ਜਿਸਦੇ ਚੱਲਦੇ ਸਾਰੀਆਂ ਸਿਆਸੀ ਪਾਰਟੀਆਂ ਆਪਣਾ-ਆਪਣਾ ਜੋਰ ਲਗਾ ਰਹੀਆਂ ਹਨ।