ਹਰਸਿਮਰਤ ਕੌਰ ਬਾਦਲ ਦੇ ਚੋਣ ਪ੍ਰਚਾਰ 'ਚ ਨਿਤਰੇ ਸੰਨੀ ਦਿਓਲ - bathinda
ਬਠਿੰਡਾ: ਪੰਜਾਬ ਵਿੱਚ ਚੋਣ ਜਾਬਤਾ ਲੱਗਣ ਤੋਂ ਇੱਕ ਦਿਨ ਪਹਿਲਾਂ ਗੁਰਦਾਸਪੁਰ ਤੋਂ ਭਾਜਪਾ ਉਮੀਦਵਾਰ ਸੰਨੀ ਦਿਓਲ ਬਠਿੰਡਾ ਤੋਂ ਅਕਾਲੀ-ਭਾਜਪਾ ਦੀ ਸਾਂਝੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਪੁੱਜੇ। ਰੋਡ ਸ਼ੋਅ ਦੇ ਦੌਰਾਨ ਸੰਨੀ ਦਿਓਲ ਨਾਲ ਹਰਸਿਮਰਤ ਕੌਰ ਬਾਦਲ ਵੀ ਮੌਜੂਦ ਸਨ। ਸੰਨੀ ਦਿਓਲ ਦੀ ਆਮਦ ਮੌਕੇ ਲੋਕਾਂ 'ਚ ਭਾਰੀ ਉਤਸ਼ਾਹ ਪਾਇਆ ਗਿਆ।