ਨਸ਼ੇ ਖ਼ਿਲਾਫ਼ ਸਰਚ ਮੁਹਿੰਮ ਚਲਾ ਰਹੀ ਪੁਲਿਸ ਦੇ ਸਾਹਮਣੇ ਹੀ ਮਹਿਲਾ ਨੇ ਕਹੀਆਂ ਇਹ ਵੱਡੀਆਂ ਗੱਲਾਂ - ਨਸ਼ੇ ਖ਼ਿਲਾਫ਼ ਸਰਚ ਮੁਹਿੰਮ
ਤਰਨ ਤਾਰਨ: ਨਸ਼ਿਆਂ ਖ਼ਿਲਾਫ਼ ਪੰਜਾਬ ਪੁਲਿਸ ਵੱਲੋਂ ਸਰਚ ਅਭਿਆਨ ਮੁਹਿੰਮ ਚਲਾਈ ਗਈ ਹੈ। ਪੁਲਿਸ ਵੱਲੋਂ ਵੱਖ ਵੱਖ ਸੂਬਿਆਂ ਵਿੱਚ ਸਰਚ ਮੁਹਿੰਮ ਚਲਾਈ ਗਈ ਹੈ। ਇਸੇ ਤਹਿਤ ਪੁਲਿਸ ਵਲੋਂ ਤਰਨ ਤਾਰਨ ਵਿੱਚ ਨਸ਼ਿਆਂ ਨੂੰ ਲੈਕੇ ਬਦਨਾਮ ਇਲਾਕੇ ਵਿੱਚ ਸਰਚ ਅਭਿਆਨ ਚਲਾਇਆ ਗਿਆ ਹੈ। ਇਸ ਦੌਰਾਨ ਪੁਲਿਸ ਵੱਲੋਂ ਵੱਖ ਵੱਖ ਥਾਵਾਂ ਤੇ ਚੈਕਿੰਗ ਕੀਤੀ ਗਈ। ਇਸ ਮੌਕੇ ਇੱਕ ਮਹਿਲਾ ਵੱਲੋਂ ਨਸ਼ੇ ਨੂੰ ਲੈਕੇ ਪੁਲਿਸ ਨੂੰ ਕਈ ਵੱਡੀਆਂ ਗੱਲਾਂ ਕਹੀਆਂ ਗਈਆਂ ਹਨ। ਇਸ ਦੌਰਾਨ ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਇਸ ਮੁਹਿੰਮ ਵਿੱਚ ਉਨ੍ਹਾਂ ਦਾ ਸਾਥ ਦਿੱਤਾ ਜਾਵੇ ਤਾਂ ਕਿ ਨਸ਼ੇ ਨੂੰ ਇਲਾਕੇ ਵਿੱਚੋਂ ਖਤਮ ਕੀਤਾ ਜਾ ਸਕੇ।
TAGGED:
ਨਸ਼ੇ ਖ਼ਿਲਾਫ਼ ਸਰਚ ਮੁਹਿੰਮ