ਸ਼ਹੀਦ ਬਾਬਾ ਜੀਵਨ ਸਿੰਘ ਜਨਮ ਦਿਹਾੜੇ ਨੂੰ ਸਮਰਪਿਤ ਤਰਨਤਾਰਨ ਤੋਂ ਸੁਲਤਾਨਪੁਰ ਲੋਧੀ ਨਗਰ ਕੀਰਤਨ ਸਜਾਇਆ - tarn taran to sultanpur Lodhi nagar kirtan
ਅੱਜ ਅਮਰ ਸ਼ਹੀਦ ਬਾਬਾ ਜੀਵਨ ਸਿੰਘ (birth anniversary of baba Jeevan Singh) ਦੇ 361 ਵੇ ਜਨਮ ਦਿਹਾੜੇ ਨੂੰ ਸਮਰਪਿਤ ਤਰਨਤਾਰਨ ਸ੍ਰੀ ਗੁਰ ਅਰਜਨ ਦੇਵ ਜੀ ਸਰਾ ਤੋਂ ਸ੍ਰੀ ਗੁਰ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਮਹਾਨ ਨਗਰ ਕੀਰਤਨ ਸ੍ਰੀ ਸੁਲਤਾਨਪੁਰ ਲੋਧੀ ਲਈ ਰਵਾਨਾ ਕੀਤਾ ਗਏ। ਇਸ ਮੌਕੇ ਹੈਡ ਗ੍ਰੰਥੀ ਤਰਨਤਾਰਨ ਭਾਈ ਸਤਪਾਲ ਸਿੰਘ ਨੇ ਦੱਸਿਆ ਕਿ ਅੱਜ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ 361ਵੇ ਜਨਮ ਦਿਹਾੜੇ ਸਮਰਪਿਤ ਨੂੰ ਲੈ ਕੇ ਸ੍ਰੀ ਗੁਰ ਗ੍ਰੰਥ ਸਾਹਿਬ ਜੀ ਛੱਤਰ ਛਾਇਆ ਅਤੇ ਪੰਜ ਪਿਆਰਿਆ ਦੀ ਅਗਵਾਈ ਹੇਠ ਇੱਕ ਮਹਾਨ ਨਗਰ ਕੀਰਤਨ ਆਰੰਭ ਕਾਰਵਾਏ ਗਏ ਹਨ।
TAGGED:
ਸ਼ਹੀਦ ਬਾਬਾ ਜੀਵਨ ਸਿੰਘ