ਗਿਆਨੀ ਗੁਰਬਖ਼ਸ ਸਿੰਘ ਗੁਲਸ਼ਨ ਦੀ 'ਗੁਰੂ ਨਾਨਕ ਉਦਾਸੀ ਦਰਪਣ' ਕਿਤਾਬ ਰਿਲੀਜ਼ - The book Guru Nanak Udasi Darpan
ਅੰਮ੍ਰਿਤਸਰ: ਅੰਮ੍ਰਿਤਸਰ ਅੱਜ ਵੀਰਵਾਰ ਨੂੰ ਅਕਾਲ ਤਖ਼ਤ ਸਾਹਿਬ ਤੇ ਗਿਆਨੀ ਗੁਰਬਖ਼ਸ਼ ਸਿੰਘ ਗੁਲਸ਼ਨ ਦੀ book Guru Nanak Udasi Darpan ਕਿਤਾਬ ਗੁਰੂ ਨਾਨਕ ਉਦਾਸੀ ਦਰਪਣ ਰਿਲੀਜ਼ Giani Gurbakhs Singh Gulshan new book release ਕੀਤੀ ਗਈ। ਇਸ ਮੌਕੇ ਉੱਤੇ ਸਮੂਹ ਸੰਗਤਾਂ ਦੇ ਨਾਲ-ਨਾਲ ਐਸਜੀਪੀਸੀ ਪ੍ਰਧਾਨ ਅਤੇ ਐਸਜੀਪੀਸੀ ਮੈਂਬਰ ਅਤੇ ਹੋਰ ਕਈ ਧਾਰਮਿਕ ਸਿੱਖ ਜਥੇਬੰਦੀਆਂ ਦੇ ਆਗੂ ਵੀ ਮੌਜੂਦ ਸਨ। ਇਸ ਮੌਕੇ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਵੀ ਗਿਆਨੀ ਗੁਰਬਖ਼ਸ਼ ਸਿੰਘ ਗੁਲਸ਼ਨ book Guru Nanak Udasi Darpan ਨੂੰ ਉਨ੍ਹਾਂ ਦੀ ਪੁਸਤਕ ਰਿਲੀਜ਼ ਹੋਣ ਉੱਤੇ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਸਿੱਖ ਰਹਿਤ ਮਰਿਆਦਾ ਉੱਤੇ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਦੀ ਜਿੰਨੀਆਂ ਕਿਤਾਬਾਂ ਲਿਖੀਆਂ ਨੇ ਉਹ ਸਿੱਖਾਂ ਅਤੇ ਸਿੱਖੀ ਦੇ ਬਾਰੇ ਚਾਨਣਾ ਪਾਇਆ ਗਿਆ ਹੈ।