ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕੀਤਾ ਜ਼ਬਰਦਸਤ ਡਾਂਸ, ਵੇਖੋ ਵੀਡੀਓ - ਸਾਬਕਾ ਮੁੱਖ ਮੰਤਰੀ ਪ੍ਰੇਮ ਕੁਮਾਰ ਧੂਮਲ
ਹਿਮਾਚਲ ਪ੍ਰਦੇਸ਼ : ਕੇਂਦਰੀ ਮੰਤਰੀ ਅਨੁਰਾਗ ਠਾਕੁਰ (Union Minister Anurag Thakur) ਦਾ ਇੱਕ ਵੀਡੀਓ ਸਾਹਮਣੇ ਆਇਆ ਹੈ, ਜਿਸ ਵਿੱਚ ਉਹ ਡਾਂਸ (Anurag Thakur dances Video) ਕਰਦੇ ਨਜ਼ਰ ਆ ਰਹੇ ਹਨ। ਇਹ ਵੀਡੀਓ ਸੋਮਵਾਰ ਨੂੰ ਉਨ੍ਹਾਂ ਦੇ ਪਿਤਾ ਅਤੇ ਸਾਬਕਾ ਮੁੱਖ ਮੰਤਰੀ ਪ੍ਰੇਮ ਕੁਮਾਰ ਧੂਮਲ ਦੇ ਵਿਆਹ ਦੀ 50ਵੀਂ ਵਰ੍ਹੇਗੰਢ ਦੇ ਜਸ਼ਨਾਂ ਦਾ ਹੈ। ਵੀਡੀਓ 'ਚ ਦੇਖਿਆ ਜਾ ਰਿਹਾ ਹੈ ਕਿ ਉਹ ਮਾਤਾ-ਪਿਤਾ ਦੇ ਵਿਆਹ ਦੀ ਗੋਲਡਨ ਜੁਬਲੀ 'ਤੇ ਪਰਿਵਾਰ ਨਾਲ ਖੂਬ ਡਾਂਸ ਕਰ ਰਿਹਾ ਹੈ, ਤੁਸੀਂ ਵੀ ਦੇਖੋ ਇਹ ਵੀਡੀਓ...