ਵਾਲਮੀਕੀ ਸਮਾਜ ਵੱਲੋਂ ਮਹਿੰਗਾਈ ਨੂੰ ਲੈ ਕੇ ਸਰਕਾਰ ਦਾ ਪੁਤਲਾ ਫੂਕ ਪ੍ਰਦਰਸ਼ਨ - ਵਾਲਮੀਕੀ ਸਮਾਜ
ਜਲੰਧਰ: ਵਾਲਮੀਕੀ ਸਮਾਜ ਵੱਲੋਂ ਮਹਿੰਗਾਈ (Inflation)ਨੂੰ ਲੈ ਕੇ ਕੇਂਦਰ ਸਰਕਾਰ (Central Government)ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ।ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਹੈ।ਉਨ੍ਹਾਂ ਦਾ ਕਹਿਣਾ ਹੈ ਕਿ ਮਹਿੰਗਾਈ ਇੰਨ੍ਹੀ ਵੱਧ ਗਈ ਹੈ ਕਿ ਆਮ ਵਿਅਕਤੀ ਨੂੰ ਗੁਜ਼ਾਰਾ ਕਰਨਾ ਔਖਾ ਹੋ ਗਿਆ ਹੈ।ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਮਹਿੰਗਾਈ ਨੂੰ ਠੱਪ ਪਾਈ ਜਾਵੇ।ਪ੍ਰਦਰਸ਼ਨਕਾਰੀਆਂ ਦਾ ਕਹਿਣਾ ਘਰੇਲੂ ਗੈਸ ਦੀ ਕੀਮਤ ਦਿਨੋ ਦਿਨ ਵੱਧਦੀ ਜਾ ਰਹੀ ਹੈ।