ਦਿਲਜੀਤ ਦੁਸਾਂਝ ਦੇ ਸ਼ੋਅ ਦੀ ਵਾਇਰਲ ਵੀਡੀਓ ਵੇਖ ਉੱਡਗਣੇ ਹੋਸ਼ ! - Diljit Dosanjh's show at LPU
ਜਲੰਧਰ: ਫਗਵਾੜਾ ਨੈਸ਼ਨਲ ਹਾਈਵੇ 'ਤੇ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ 'ਚ ਬੀਤੇ ਦਿਨੀਂ ਪੰਜਾਬੀ ਗਾਇਕ ਤੇ ਅਦਾਕਾਰ ਦਲਜੀਤ ਦੁਸਾਂਝ ਦੇ ਹੋਏ ਪ੍ਰੋਗਰਾਮ ਤੋਂ ਬਾਅਦ ਨਵੇਂ ਵਿਵਾਦ ਖੜ੍ਹੇ ਹੋ ਰਹੇ ਹਨ। ਹੁਣ ਇੱਕ ਨਵਾਂ ਮਸਲਾ ਸਾਹਮਣੇ ਆਇਆ ਹੈ। ਸੋਸ਼ਲ ਮੀਡੀਆ ਉੱਪਰ ਇੱਕ ਵੀਡੀਓ ਵਾਈਰਲ ਹੋ ਰਹੀ ਹੈ ਜਿਸ ਵਿੱਚ ਕੁਝ ਨੌਜਵਾਨ ਯੂਨੀਵਰਸਿਟੀ ਦੇ ਅੰਦਰੋਂ ਹੀ ਪੀਣ ਲਈ ਪਾਣੀ ਦੀ ਬੋਤਲ ਖਰੀਦ ਹਨ। ਜਿਹੜੀ ਪਾਣੀ ਦੀ ਬੋਤਲ ਆਮ 20 ਰੁਪਏ ਵਿੱਚ ਮਿਲ ਜਾਂਦੀ ਹੈ ਉਹੀ ਬੋਤਲ ਨੌਜਵਾਨਾਂ ਨੂੰ 200 ਰੁਪਏ ਦੀ ਦਿੱਤੀ ਜਾ ਰਹੀ ਹੈ।
Last Updated : Apr 19, 2022, 4:52 PM IST