ਪੰਜਾਬ

punjab

ਬੇਰੁਜ਼ਗਾਰ ਅਧਿਆਪਕਾਂ ਦੀਆਂ ਮੰਗਾਂ 'ਤੇ ਸਿੰਗਲਾ ਨੇ ਦਿੱਤਾ ਵੱਡਾ ਬਿਆਨ

By

Published : Mar 16, 2020, 8:55 PM IST

Published : Mar 16, 2020, 8:55 PM IST

ਬੇਰੁਜ਼ਗਾਰ ਅਧਿਆਪਕਾਂ ਦੀਆਂ ਮੰਗਾਂ ਬਾਰੇ ਬੋਲਦੇ ਹੋਏ ਪੰਜਾਬ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ ਕਿਹਾ ਕਿ ਸਰਕਾਰ ਨੇ ਪਹਿਲਾ ਮਾਸਟਰ ਕੇਡਰ ਦੀ ਭਰਤੀ ਲਈ 55 ਪ੍ਰਤੀਸ਼ਤ ਨੰਬਰਾਂ ਤੋਂ ਘਟਾ ਕੇ 45 ਪ੍ਰਤੀਸ਼ਤ ਨੂੰ ਮਨਜ਼ੂਰੀ ਦਿੱਤੀ ਤਾਂਕਿ ਬੱਚਿਆਂ ਨੂੰ ਫਾਇਦਾ ਹੋ ਸਕੇ। ਇਸ ਦੇ ਨਾਲ ਹੀ ਬੇਰੁਜ਼ਗਾਰ ਅਧਿਆਪਕਾਂ ਦੀ ਭਰਤੀ ਲਈ ਉਮਰ 35 ਤੋਂ 42 ਕੀਤੀ ਜਾਣ ਦੀ ਮੰਗ ਬਾਰੇ ਬੋਲਦਿਆ ਸਿੰਗਲਾ ਨੇ ਕਿਹਾ ਕਿ ਇਹ ਇੱਕਲੀ ਸਿੱਖਿਆ ਵਿਭਾਗ ਨਾਲ ਜੁੜੀ ਹੋਈ ਗੱਲ ਨਹੀਂ ਹੈ, ਇਹ ਪੰਜਾਬ ਦੇ ਸਾਰੇ ਵਿਭਾਗਾਂ ਨਾਲ ਜੁੜੀ ਹੋਈ ਗੱਲ ਹੈ। ਇਸ ਦੇ ਨਾਲ ਸਿੰਗਲਾ ਨੇ ਕਿਹਾ ਕਿ ਸਰਕਾਰ ਵੱਧ ਅਸਾਮੀਆਂ ਕੱਢਣ ਦੀ ਕੋਸ਼ਿਸ਼ਾਂ ਕਰ ਰਹੀ ਹੈ।

ABOUT THE AUTHOR

...view details