ਨਸ਼ੇ ਅਤੇ ਚੋਰੀ ਦੀਆਂ ਘਟਨਾਵਾਂ ਨੂੰ ਰੋਕਣ ਸਬੰਧੀ ਪਿੰਡਾਂ ਦੇ ਸਰਪੰਚਾਂ ਨੇ ਐੱਸਐੱਸਪੀ ਨੂੰ ਦਿੱਤਾ ਮੰਗ ਪੱਤਰ - crime cases
ਗੁਰਦਾਸਪੁਰ: ਲਗਾਤਾਰ ਚੋਰੀ ਅਤੇ ਨਸ਼ੇ ਦੀਆਂ ਵੱਧ ਰਹਿਆਂ ਘਟਨਾਵਾਂ ਨੂੰ ਦੇਖਦਿਆ ਹੋਈਆ ਪਿੰਡ ਜੌੜਾ ਛੱਤਰਾਂ ਦੇ ਸਾਬਕਾ ਸਰਪੰਚ ਸਮੇਤ ਪਿੰਡਾਂ ਦੇ ਹੋਰਨਾਂ ਸਰਪੰਚਾਂ ਨੇ ਆਕੇ ਐਸਐਸਪੀ ਗੁਰਦਾਸਪੁਰ ਨੂੰ ਮੰਗ ਪੱਤਰ ਦਿੱਤਾ। ਉਨ੍ਹਾਂ ਕਿਹਾ ਕਿ ਲਗਾਤਾਰ ਅਪਰਾਧਿਕ ਘਟਨਾਵਾਂ ਅਤੇ ਨਸ਼ੇ ਦੇ ਮਾਮਲੇ ਵਧਦੇ ਜਾ ਰਹੇ ਹਨ ਇਸ ਲਈ ਉਨ੍ਹਾਂ ਨੇ ਮੰਗ ਕੀਤੀ ਹੈ ਕਿ ਇਸ ਪਿੰਡ ਵਿੱਚ ਸਪੈਸ਼ਲ ਫੋਰਸ ਲਗਾ ਕੇ ਅਪਰਾਧਿਕ ਘਟਨਾਵਾਂ ਅਤੇ ਨਸ਼ੇ ਦੇ ਕਾਰੋਬਾਰ ਨੂੰ ਬੰਦ ਕਰਵਾਇਆ ਜਾਵੇ।