ਪੰਜਾਬ

punjab

ETV Bharat / videos

ਜਲ ਸਪਲਾਈ ਦੇ ਠੇਕਾ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦਾ ਫੂਕਿਆ ਪੁਤਲਾ - Punjab government

By

Published : Apr 2, 2021, 10:31 AM IST

ਫਤਿਹਗੜ੍ਹ ਸਾਹਿਬ: ਪੰਜਾਬ ਸਰਕਾਰ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਠੇਕਾ ਮੁਲਾਜਮਾਂ ਨੂੰ ਰੈਗੂਲਰ ਕਰਨ ਦੀ ਮੰਗ ਲਈ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਨਾਲ ਵਾਰ ਵਾਰ ਮੀਟਿੰਗ ਕਰਨ ਤੋਂ ਭੱਜਣ ਦੇ ਰੋਸ ਵਜੋਂ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਜਲ ਸਪਲਾਈ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਨਲੀਨਾ ਨੇ ਕਿਹਾ ਕਿ ਭਾਰਤ ਨੂੰ ਕਿਹਾ ਕਿ 12 ਅਪ੍ਰੈਲ ਨੂੰ ਪਟਿਆਲਾ ’ਚ ਸੂਬਾ ਪੱਧਰੀ ਰੋਸ ਰੈਲੀ ਕਰਨ ਉਪਰੰਤ ਪਟਿਆਲਾ ਪ੍ਰਸ਼ਾਸਨ ਨੇ 30 ਮਾਰਚ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਉਹਨਾਂ ਦੀ ਚੰਡੀਗੜ੍ਹ ਰਿਹਾਇਸ਼ ’ਤੇ ਮੀਟਿੰਗ ਕਰਵਾਉਣ ਦਾ ਲਿਖਤੀ ਭਰੋਸਾ ਦਿੱਤਾ ਗਿਆ ਸੀ।

ABOUT THE AUTHOR

...view details