ਪੰਜਾਬ

punjab

ETV Bharat / videos

ਨੌਜਵਾਨ ਦੀ ਕੀਤੀ ਗਈ ਕੁੱਟਮਾਰ - Assault on a teenager

By

Published : Apr 22, 2022, 1:42 PM IST

ਹੁਸ਼ਿਆਰਪੁਰ: ਮੁਹੱਲਾ ਸੁਤੈਹਰੀ ਖੁਰਦ (Mohalla Sutehri Khurd) ਦੇ ਇੱਕ ਨੌਜਵਾਨ ਦੀ ਕੁਝ ਅਣਪਛਾਤੇ ਨੌਜਵਾਨਾਂ ਵੱਲੋਂ ਤੇਜ਼ਧਾਰ ਹਥਿਆਰਾਂ (Sharp weapons) ਨਾਲ ਵੱਢ ਟੁੱਕ ਕੀਤੀ ਗਈ ਹੈ। ਜਿਸ ਨੂੰ ਤੁਰੰਤ ਪੁਲਿਸ ਚੌਕੀ ਪੁਰਹੀਰਾਂ ਦੇ ਅਧਿਕਾਰੀਆਂ ਵੱਲੋਂ ਸਿਵਲ ਹਸਪਤਾਲ ਵਿਖੇ ਇਲਾਜ ਲਈ ਭਰਤੀ (Admission for treatment at Civil Hospital) ਕਰਵਾਇਆ ਗਿਆ ਹੈ। ਜ਼ਖ਼ਮੀ ਦੀ ਪਹਿਚਾਣ ਗੌਰਵ ਵਜੋਂ ਹੋਈ ਹੈ। ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀ ਜਗਦੀਸ਼ ਕੁਮਾਰ ਨੇ ਦੱਸਿਆ ਕਿ ਫਿਲਹਾਲ ਜ਼ਖ਼ਮੀ ਨੌਜਵਾਨ ਬਿਆਨ ਦੇਣ ਦੀ ਸੂਰਤ ‘ਚ ਨਹੀਂ ਹੈ ਅਤੇ ਜਿਵੇਂ ਹੀ ਨੌਜਵਾਨ ਵੱਲੋਂ ਬਿਆਨ ਦਰਜ ਕਰਵਾਏ ਜਾਣਗੇ। ਉਸ ਤੋਂ ਬਾਅਦ ਤੁਰੰਤ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ABOUT THE AUTHOR

...view details